28.02.2025
ਮੁੱਖਵਾਕ
ਸਲੋਕੁ ਮਃ ੪ ॥
ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਵਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨਿ ਆਇ ॥ ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਹਿ ਮੁਹਿ ਕਾਲੈ ਉਠਿ ਜਾਹਿ ॥੧॥ ਮਃ ੩ ॥ ਇਕਿ ਸਤਿਗੁਰ ਕੀ ਸੇਵਾ ਕਰਹਿ ਚਾਕਰੀ ਹਰਿ ਨਾਮੇ ਲਗੈ ਪਿਆਰੁ ॥ ਨਾਨਕ ਜਨਮੁ ਸਵਾਰਨਿ ਆਪਣਾ ਕੁਲ ਕਾ ਕਰਨਿ ਉਧਾਰੁ ॥੨॥ ਪਉੜੀ ॥
ਗਿਆਨੀ ਹਰਪਾਲ ਸਿੰਘ (ਫਤਿਹਗੜ੍ਹ ਸਾਹਿਬ)Giani Harpal Singh Ji, the head granthi at Gurdwara Fatehgarh Sahib,is a renowned Katha Vachak (religious discourse giver) in the Sikh community.
Caju Gomes, Unsplash
28.02.2025 11:00:00pm
Lorem ipsum dolor sit amet consectetur.
RAGI
RAGI
RAGI